The Golden Temple in Amritsar, also known as Sri Harmandir Sahib is one of the most revered religious sites in the world. The temple attracts millions of visitors from around the globe and sends out a message of egalitarianism, humanity, humility and equality. As a sea of humanity visits the Golden Temple, it is obvious they click so many images as well. Here, we have curated 10 images of Golden Temple that will inspire you to make a visit if you haven’t already. By Kumar Shree

1. 

View this post on Instagram

ਅੱਜ ਦਾ ਮੁੱਖਵਾਕ: ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ {ਅੰਗ 612-613} Those whose minds are attached to the lotus feet of the Lord those humble beings are satisfied and fulfilled. But those, within whose hearts the priceless virtue does not abide those men remain thirsty and unsatisfied. Worshipping the Lord in adoration, one becomes happy, and free of disease. But one who forgets my Dear Lord know him to be afflicted with tens of thousands of illnesses. Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨। #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk

A post shared by Sri Darbar Sahib ਹਰਿਮੰਦਰ ਸਾਹਿਬ (@dailyhukamnama) on

2. 

View this post on Instagram

ਅੱਜ ਦਾ ਮੁਖਵਾਕ : ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ {ਅੰਗ 700} Give me a message from my Beloved – tell me, tell me! I am wonder-struck, hearing the many reports of Him; tell them to me, O my happy sister soul-brides. Some say that He is beyond the world – totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! He is pervading everywhere, and He dwells in each and every heart; He is not stained – He is unstained. Says Nanak, listen, O people: He dwells upon the tongues of the Saints. ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @satbirthakral #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk

A post shared by Sri Darbar Sahib ਹਰਿਮੰਦਰ ਸਾਹਿਬ (@dailyhukamnama) on

3. 

View this post on Instagram

ਅੱਜ ਦਾ ਮੁੱਖਵਾਕ: ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥{ਅੰਗ 832} ਵਿਆਖਿਆ: (ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ॥੧॥ ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ)। ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ ॥੧॥ ਰਹਾਉ ॥ ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ। (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ ॥੨॥ The human acts according to the wishes of the mind. This mind feeds on virtue and vice. Intoxicated with the wine of Maya, satisfaction never comes. Satisfaction and liberation come, only to one whose mind is pleasing to the True Lord. Gazing upon his body, wealth, wife and all his possessions, he is proud. But without the Name of the Lord, nothing shall go along with him. He enjoys tastes, pleasures and joys in his mind. But his wealth will pass on to other people, and his body will be reduced to ashes. The entire expanse, like dust, shall mix with dust. Without the Word of the Shabad, his filth is not removed. ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing

A post shared by Sri Darbar Sahib ਹਰਿਮੰਦਰ ਸਾਹਿਬ (@dailyhukamnama) on

4. 

View this post on Instagram

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ {ਅੰਗ 694} ☬ English Translation:- ☬ There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ☬ ਪੰਜਾਬੀ ਵਿਆਖਿਆ :- ☬ (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @thegreatamritsar #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk

A post shared by Sri Darbar Sahib ਹਰਿਮੰਦਰ ਸਾਹਿਬ (@dailyhukamnama) on

5. 

View this post on Instagram

ਅੱਜ ਦਾ ਮੁੱਖਵਾਕ: ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ {ਅੰਗ 704} Shalok: God is lofty, unapproachable and infinite. He is indescribable – He cannot be described. Nanak seeks the Sanctuary of God, who is all-powerful to save us. Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਿਹ Pic by @philip.zheng #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk

A post shared by Sri Darbar Sahib ਹਰਿਮੰਦਰ ਸਾਹਿਬ (@dailyhukamnama) on

6. 

7. 

8. 

9. 

10. 

Related: Explorers In Amritsar Take Note: Visit Your City The Way A Tourist Would